ਕਾਂਗਰਸ (CONGRESS)

raddy

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ

ਦਿਲੀ, 19 ਅਗਸਤ : ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸਾਬਕਾ ਜਜ ਬੀ ਸੁਦਰਸ਼ਨ ਰੈਡੀ ਦੇ ਨਾਮ ਨੂੰ ਮੰਗਲਵਾਰ ਸਵੇਰੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਅੰਤਿਮ ਰੂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ […]

ਇੰਡੀਆ ਗਠਜੋੜ ਨੇ ਬੀ ਸੁਦਰਸ਼ਨ ਰੈਡੀ ਦਾ ਨਾਮ ਐਲਾਣਿਆ Read More »

rahul

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ

ਦਿੱਲੀ, 18 ਅਗਸਤ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ, ‘ਪੂਰੇ ਦੇਸ਼ ’ਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਚੋਰੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਨਵੀਂ ਸਾਜ਼ਿਸ਼ ਬਿਹਾਰ ’ਚ ਚੋਣਾਂ ਚੋਰੀ ਕਰਨ ਲਈ ਐੱਸਆਈਆਰ ਰਾਹੀਂ ਵੋਟਰਾਂ ਨੂੰ ਹਟਾਉਣ ਤੇ ਜੋੜਨ ਦੀ ਹੈ।’ ਉਨ੍ਹਾਂ ਕਿਹਾ, ‘ਅਸੀਂ ਤੁਹਾਨੂੰ

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ Read More »

priyanka

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਲੋ ਰੋਸ ਪ੍ਰਦਰਸ਼ਨ

ਦਿੱਲੀ, 11 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀਵਾਡਰਾ ਵਲੋ ਵੋਟ ਚੋਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ ਗਿਆ। ਉਨਾ ਵਲੋ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਲੋ ਰੋਸ ਪ੍ਰਦਰਸ਼ਨ Read More »

rahul

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ

ਦਿੱਲੀ, 8 ਅਗਸਤ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਆਪਣੇ ਦੋਸ਼ਾਂ ਨੂੰ ਦੁਹਰਾਇਆ ਅਤੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਤੋਂ ਸਹੁੰ ਚੁੱਕ ਕੇ ਹਲਫ਼ਨਾਮਾ ਮੰਗਣ ਦੀ ਆਲੋਚਨਾ ਕੀਤੀ। ਗਾਂਧੀ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਨੇ ਲੋਕ ਸਭਾ ਚੋਣਾਂ ਵਿਚ ਲੋਕਾਂ ਦੀਆਂ ਵੋਟਾਂ ਚੋਰੀ ਕਰਨ ਲਈ

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ Read More »

rahul

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ

ਦਿੱਲੀ, 4 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋ ਹਾਲ ਹੀ ਵਿਚ ਭਾਰਤੀ ਫੌਜ ਨੂੰ ਲੈ ਕੇ ਕੀਤੀ ਗਈ ਟਿਪਣੀ ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਝਾੜ ਪਾਈ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ

ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪਾਈ ਝਾੜ Read More »

rahul

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ

ਦਿੱਲੀ, 31 ਜੁਲਾਈ : ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਨਾਲ ਵਪਾਰਕ ਸੌਦਾ ਹੋਵੇਗਾ ਅਤੇ ਟਰੰਪ ਇਸ ਨੂੰ ਪਰਿਭਾਸ਼ਿਤ ਕਰਨਗੇ, ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਉਨ੍ਹਾਂ ਨੂੰ ਕਰਨ ਲਈ ਕਹਿਣਗੇ। ਉਨਾ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ

ਮੋਦੀ ਉਹੀ ਕਰਨਗੇ ਜੋ ਅਮਰੀਕੀ ਰਾਸ਼ਟਰਪਤੀ ਕਰਨ ਲਈ ਕਹਿਣਗੇ : ਰਾਹੁਲ Read More »

protest

ਕਾਂਗਰਸ ਨੇ ਵੋਟਰ ਸੂਚੀਆਂ ਦੀ ਸੁਧਾਈ ਦੇ ਖਿਲਾਫ ਕੀਤਾ ਪ੍ਰਦਰਸ਼ਨ

ਚੰਡੀਗੜ, 22 ਜੁਲਾਈ : ਬਿਹਾਰ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦੇਖਿਲਾਫ ਅੱਜ ਕਾਂਗਰਸ ਦੇ ਵੱਲੋ ਜਮਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼

ਕਾਂਗਰਸ ਨੇ ਵੋਟਰ ਸੂਚੀਆਂ ਦੀ ਸੁਧਾਈ ਦੇ ਖਿਲਾਫ ਕੀਤਾ ਪ੍ਰਦਰਸ਼ਨ Read More »

vadra

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ

ਨਵੀਂ ਦਿੱਲੀ, 14 ਜੁਲਾਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰੌਬਰਟ ਵਾਡਰਾ (56) ਤੋਂ ਪੁੱਛ ਪੜਤਾਲ ਕੀਤੀ ਹੈ। ਦਸ ਦਈਏ ਕਿ ਯੂਕੇ ਸਥਿਤ ਭਗੌੜੇ ਹਥਿਆਰ ਡੀਲਰ ਸੰਜੈ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਹ ਪੜਤਾਲ ਕੀਤੀ ਗਈ ਹੈ। ਈਡੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ

ਮਨੀ ਲਾਂਡਰਿੰਗ ਮਾਮਲਾ : ਈਡੀ ਨੇ ਰੌਬਰਟ ਵਾਡਰਾ ਤੋ ਕੀਤੀ ਪੁਛ ਪੜਤਾਲ Read More »

rahul

ਚੱਕਾ ਜਾਮ : ਰਾਹੁਲ ਗਾਂਧੀ ਦੀ ਅਗਵਾਈ ਹੇਠ ਪਟਨਾ ਵਿਚ ਪ੍ਰਦਰਸ਼ਨ

ਦਿਲੀ, 9 ਜੁਲਾਈ : ਵੋਟਰ ਸੂਚੀਆਂਦੀ ਵਿਸ਼ੇਸ਼ ਸੁਧਾਈ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਮੂਹ ਕਾਂਗਰਸੀਆਂ ਅਤੇ ਲੋਕਾਂ ਵਲੋ ਪਟਨਾ ਵਿਖੇ ਪੂਰੀ ਤਰ੍ਹਾਂ ਚੱਕਾ ਜਾਮ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ‌ ਗਿਆ। ਇਸ ਮੌਕੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਵੀ ਮੌਜੂਦ ਸਨ। ਪਟਨਾ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ’ਤੇ ਮਹਾਂਗੱਠਜੋੜ ਦੇ

ਚੱਕਾ ਜਾਮ : ਰਾਹੁਲ ਗਾਂਧੀ ਦੀ ਅਗਵਾਈ ਹੇਠ ਪਟਨਾ ਵਿਚ ਪ੍ਰਦਰਸ਼ਨ Read More »

Manish Tiwari

ਈ. ਡੀ. ਵੱਲੋਂ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ : ਤਿਵਾੜੀ

ਚੰਡੀਗੜ੍ਹ, 23 ਅਪ੍ਰੈਲ 2025 : ਸੀਨੀਅਰ ਕਾਂਗਰਸੀ ਆਗੂ, ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਦੋਸ਼ ਲਗਾਇਆ ਹੈ ਕਿ ਨੈਸ਼ਨਲ ਹੈਰਾਲਡ (National Herald) ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (enforcement Directorate) ਵੱਲੋਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul

ਈ. ਡੀ. ਵੱਲੋਂ ਚਾਰਜਸ਼ੀਟ ਕਾਂਗਰਸ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ : ਤਿਵਾੜੀ Read More »

Scroll to Top