ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਨਵੀਂ ਦਿੱਲੀ, 1 ਅਪਰੈਲ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ […]
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ Read More »









