High Court upholds stay on arrest of Pratap Singh Bajwa : ਹਾਈ ਕੋਰਟ ਨੇ ਰੱਖਿਆ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ
ਚੰਡੀਗੜ੍ਹ, 22 ਅਪ੍ਰੈਲ 2025 : High Court upholds stay on arrest of Pratap Singh Bajwa : ਪੰਜਾਬ ‘ਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ‘ਚ ਬੰ.ਬਾਂ ਦੀ ਆਮਦ ਸਬੰਧੀ ਦਿੱਤੇ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ । ਪ੍ਰਤਾਪ ਸਿੰਘ ਬਾਜਵਾ ਮਾਮਲੇ ‘ਚ ਵੱਡਾ ਹੁਕਮ ਜਾਰੀ ਕਰਦਿਆਂ […]








