ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ – ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ – ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ […]









