Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 4:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕਰਾਇਮ

ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ

ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ

ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ ਬਠਿੰਡਾ : ਸਟੇਟ ਬੈਂਕ ਆਫ ਇੰਡੀਆ ਦੀ ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈੱਡ ਕੈਸ਼ੀਅਰ ਵੱਲੋਂ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਕੈਸ਼ੀਅਰ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਅਮਾਨਤ ਵਿਚ ਖਿਆਨਤ ਪਾਉਣ ਤੇ ਹੇਰਾਫੇਰੀ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ […]

ਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨ Read More »

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਤਰਨ ਤਾਰਨ : ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ) ਅਤੇ ਪੰਜਾਬ ਪੁਲਸ ਪਾਰਟੀ ਨੇ 5 ਪੈਕਟ ਹੈਰੋਇਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ।ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ ਕਰੀਬ 2.838 ਗ੍ਰਾਮ ਦੱਸਿਆ ਜਾ ਰਿਹਾ ਹੈ। ਹੁਣ ਪੁਲਿਸ ਮੁਸ਼ਤੈਦ ਹੋ

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ Read More »

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ

ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ Read More »

ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ

ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ

ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ ਪੁਲਿਸ ਨੇ ਚੋਰਾਂ ਤੋਂ 1 ਬੂਲਟ ਮੋਟਰਸਾਈਕਲ, 3 ਮੋਬਾਇਲ ਫੋਨ, 1 ਇੰਨਵਟਰ-ਬੈਟਰਾ ਤੇ 1 ਐਲ.ਸੀ.ਡੀ ਕੀਤੀ ਬਰਾਮਦ ਘਨੌਰ : ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਤੋਂ 1 ਬੂਲਟ ਮੋਟਰਸਾਈਕਲ, 3 ਮੋਬਾਇਲ ਫੋਨ,

ਥਾਣਾ ਘਨੌਰ ਪੁਲਿਸ ਨੇ 2 ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕੀਤਾ ਕਾਬੂ Read More »

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਕਸਬਾ ਸ਼ਾਹਕੋਟ ਦੇ 29 ਸਾਲਾਂ ਨੌਜਵਾਨ ਵੱਲੋਂ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਪੁੱਤਰ ਕੇਵਲ ਕਿਸ਼ਨ ਪੁਲਸ ਵੱਲੋਂ ਥਾਣੇ ਵਿੱਚ ਕਥਿਤ ਤੌਰ ‘ਤੇ

ਕਬੱਡੀ ਖਿਡਾਰੀ ਨੇ ਵੀਡੀਓ ਬਣਾਉਣ ਤੋਂ ਬਾਅਦ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ Read More »

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ ਰੋਹਤਕ : ਹਰਿਆਣਾ ਦੇ ਸੋਨੀਪਤ ਰੋਡ ‘ਤੇ ਬੋਹੜ ਪਿੰਡ ਨੇੜੇ ਵੀਰਵਾਰ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਕਰਦੇ ਸਮੇਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਮਰਨ ਵਾਲੇ ਵਿਅਕਤੀ ਇਸੇ ਪਿੰਡ ਬੋਹੜ ਦੇ ਰਹਿਣ ਵਾਲੇ ਹਨ ਜਦਕਿ

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ Read More »

ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ

ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ

ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ ਖੂੰਟੀ : ਭਾਰਤ ਦੇਸ਼ ਦੇ ਸੂਬੇ ਝਾਰਖੰਡ ਦੇ ਖੂੰਟੀ ਜਿ਼ਲ੍ਹੇ ਵਿਚ ਸਕੂਲ ਤੋਂ ਘਰ ਆ ਰਹੀ ਆਦਿਵਾਸੀ ਸਮੂਦਾਏ ਦੀ 16 ਸਾਲਾਂ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਰਹੂ ਥਾਣਾ ਅਧੀਨ ਪੈਂਦੇ ਖੇਤਰ ਵਿਚ ਇਹ

ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ Read More »

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਸਰਾਂ ਕਲਾਂ `ਚ ਇਕ ਭਰਾ ਨੇ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮੁਲਜ਼ਮ ਲੁੱਟ-ਖੋਹ ਸਮੇਤ ਵਾਰਦਾਤ ਨੂੰ ਅੰਜਾਮ

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ Read More »

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ ਫਤਹਿਗੜ੍ਹ ਸਾਹਿਬ : ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਦੇ ਇੱਕ ਕਥਿਤ ਮਾਮਲੇ `ਚ ਥਾਣਾ ਅਮਲੋਹ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਭਰਤ ਚਾਂਦਲਾ ਵਾਸੀ ਪਿੰਡ ਬਖਸ਼ੀਵਾਲਾ ਜ਼ਿਲ੍ਹਾ ਪੰਚਕੂਲਾ(ਹਰਿਆਣਾ) ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸੂਰਜ ਚੱਢਾ

ਜਿੰਮ ਦੇ ਕਾਰੋਬਾਰ `ਚ ਮੋਟੀ ਰਕਮ ਲਗਵਾ ਕੇ ਧੋਖਾਧੜੀ ਕਰਨ ਤੇ ਮਾਮਲਾ ਦਰਜ Read More »

ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ

ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ

ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ `ਚ ਬਦਮਾਸ਼ਾਂ ਦੀ ਕਾਰ ਦਾ ਪਿੱਛਾ ਕਰ ਰਹੀ ਦਿੱਲੀ ਪੁਲਸ ਤੋਂ ਬਚਣ ਲਈ ਇਕ ਅਪਰਾਧੀ ਨੇ ਫਲਾਈ ਓਵਰ ਤੋਂ ਹੀ ਚਲਦੀ ਕਾਰ ਵਿਚੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ

ਦਿੱਲੀ ਪੁਲਸ ਦੀ ਫੜੋ ਫੜੀ ਤੋਂ ਬਚਣ ਲਈ ਕਾਰ ਵਿਚ ਜਾ ਰਹੇ ਬਦਮਾਸ਼ ਨੇ ਮਾਰੀ ਫਲਾਈ ਓਵਰ ਤੋਂ ਛਾਲ Read More »

Scroll to Top