ਅੰਕਿਤਾ ਭੰਡਾਰੀ ਕੇਸ : ਭਾਜਪਾ ਆਗੂ ਦੁਸ਼ਯੰਤ ਗੌਤਮ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ
ਦਿੱਲੀ, 6 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਉਤਰਾਖੰਡ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਅੰਕਿਤਾ ਭੰਡਾਰੀ ਕਤਲ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ। ਉਨਾ ਆਪਣੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਦੁਸ਼ਯੰਤ ਗੌਤਮ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਜਲਦ ਸੁਣਵਾਈ ਕੀਤੀ ਜਾਵੇ। […]
ਅੰਕਿਤਾ ਭੰਡਾਰੀ ਕੇਸ : ਭਾਜਪਾ ਆਗੂ ਦੁਸ਼ਯੰਤ ਗੌਤਮ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ Read More »








