ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ
ਮੋਗਾ, 20 ਦਸੰਬਰ : ਮੋਗਾ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਦੇ ਰੈਕੇਟ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 52 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼ […]
ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ Read More »









