ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ
ਚੰਡੀਗੜ੍ਹ, 27 ਫਰਵਰੀ : ਸਕੂਲਾਂ, ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਜਾਂਚ ਏਜੰਸੀਆਂ ਵਲੋ ਵੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਜਿਹੇ ਸਮੇ ਵਿਚ ਚੰਡੀਗੜ ਦੇ ਸਕੂਲਾਂ ਨੂੰ ਇਕ ਵਾਰ ਫਿਰ ਤੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ ਹੈ, ਜਿਸ ਕਾਰਨ […]
ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਕੀਤਾ ਜਾਰੀ Read More »








