ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ ਨਿਊਯਾਰਕ, 6 ਅਪਰੈਲ ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ […]
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ Read More »









