ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ
ਨਵੀਂ ਦਿੱਲੀ , 13 ਜਨਵਰੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲੀ ਲਈ ਦਾਇਰ ਕੀਤੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ। ਜਾਣਕਾਰੀ ਅਨੁਸਾਰ ਹਵਾਰਾ ਵੱਲੋਂ ਅਦਾਲਤ ਵਿੱਚ […]
ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ Read More »








