ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 17 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ […]








