ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ […]




