ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ […]






