ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 15 ਜਨਵਰੀ: […]








