ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 16 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ […]








