ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ […]
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ Read More »









