ਉੜੀਸਾ ਦੇ ਕੰਧਮਾਲ ਜੰਗਲਾਂ ਵਿੱਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 6 ਨਕਸਲੀ ਢੇਰ
ਦਿਲੀ, 25 ਦਸੰਬਰ : ਸੁਰਖਿਆ ਬਲਾਂ ਦੇ ਵਲੋ ਨਕਸਲੀਆਂ ਦਾ ਤੇਜੀ ਨਾਲ ਖਾਤਮਾ ਕੀਤਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਉੜੀਸਾ ਦੇ ਕੰਧਮਾਲ ਜ਼ਿਲ੍ਹੇ ਦੇ ਜੰਗਲਾਤੀ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਏ ਗਏ ਇੱਕ ਵੱਡੇ ਨਕਸਲ ਵਿਰੋਧੀ ਅਪਰੇਸ਼ਨ ਦੌਰਾਨ ਸੀਪੀਆਈ (ਮਾਓਵਾਦੀ) ਦੇ ਕੇਂਦਰੀ ਕਮੇਟੀ ਮੈਂਬਰ ਗਣੇਸ਼ ਉਈਕੇ ਸਮੇਤ ਛੇ ਨਕਸਲੀਆਂ ਨੂੰ ਮਾਰ ਦਿੱਤਾ ਗਿਆ […]
ਉੜੀਸਾ ਦੇ ਕੰਧਮਾਲ ਜੰਗਲਾਂ ਵਿੱਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 6 ਨਕਸਲੀ ਢੇਰ Read More »








