ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ
ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ ਸ਼ਿਮਲਾ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸੇ ਲੜੀ ਵਿੱਚ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀ […]






