ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਗੁਰਦਾਸਪੁਰ ,10 ਸਤੰਬਰ 2023 : ਵਿਦੇਸ਼ ਵਿੱਚ ਚੰਗੇ ਭਵਿੱਖ ਦੇ ਲਈ ਰੋਜ਼ੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ(30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੇ ਪਿਤਾ […]
ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ Read More »








