ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ; ਇੱਕ ਪਿਸਤੌਲ ਬਰਾਮਦ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਸੂਬੇ ਦੇ ਮੋਹਤਬਾਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫਤਾਰ ਕੀਤੇ ਸ਼ੂਟਰ: […]






