ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਦੀ ਕੀਤੀ ਰਿਪੋਰਟ ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ […]







