ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿੱਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਗਿਆ […]






