2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ
2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ ਅੰਮ੍ਰਿਤਸਰ, 23 ਸਤੰਬਰ 2023: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ […]






