ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ […]







