ਕਰਾਇਮ

ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ – ਆਸ਼ਕ ਨਾਲ ਵਿਆਹ ਕਰਵਾਉਣ ਦੇ ਮਕਸਦ ਨਾਲ ਪਤਨੀ ਨੇ ਕਰਵਾਇਆ ਪਤੀ ਦਾ ਕਤਲ – ਮ੍ਰਿਤਕ ਦੋਜੀ ਦੇ ਹੱਥ ਪੈਰ ਬੰਨ ਕੇ ਕਤਲ ਕਰਨ ਵਾਲੇ ਪੰਜ ਗ੍ਰਿਫਤਾਰ ਘਨੌਰ, 15 ਜੁਲਾਈ- ਹਲਕਾ ਘਨੌਰ ਦੇ ਪਿੰਡ ਪੱਬਰੀ ਵਿਖੇ ਲੰਘੀ ਦਿਨੀ ਦੁੱਧ ਦਾ ਕੰਮ […]

ਪੁਲਿਸ ਨੇ ਹਲਕਾ ਘਨੌਰ ਦੇ ਪਿੰਡ ਪੱਬਰੀ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ Read More »

ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ - ਚੇਅਰਮੈਨ ਹਡਾਣਾ

ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ – ਚੇਅਰਮੈਨ ਹਡਾਣਾ

ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ – ਚੇਅਰਮੈਨ ਹਡਾਣਾ ਪਟਿਆਲਾ 14 ਜੁਲਾਈ ( ) ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਿੰਡਾਂ ਦੀ ਤਾਜਾ ਸਥਿਤੀ ਦਾ ਜਾਇਜਾ ਲੈਣ ਲਈ ਵੱਖ ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਹਰ ਵਰਗ ਦੇ ਵਿਅਕਤੀ ਨੂੰ ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ

ਮੁਲਕ ਦੇ ਅੰਨਦਾਤਾ ਪਿੰਡਾਂ ਵਾਲਿਆਂ ਦੀ ਮੁਸ਼ਕਲ ਚ ਸਾਥ ਦੇਣ ਲਈ ਬਣੀਏ ਮੋਹਰੀ – ਚੇਅਰਮੈਨ ਹਡਾਣਾ Read More »

ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ • ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਇਨਕੁਆਰੀਜ਼ ਕੀਤੀਆਂ ਦਰਜ ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ 2023 ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19

ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ: ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ਵਿੱਚ ਇੱਕ ਮਹੀਨੇ ਅੰਦਰ 19 ਮੁਲਜ਼ਮ ਗ੍ਰਿਫ਼ਤਾਰ Read More »

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਪ੍ਰਿਅਵਰਤ ਫੌਜੀ ਦਾ ਭਰਾ ਰਾਕੇਸ਼ ਉਰਫ਼ ਰਾਕਾ ਹਰਿਆਣਾ ਦੇ ਪਾਣੀਪਤ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਜਦਕਿ ਸੋਨੂੰ ਜਾਟ ਨਾਂ ਦਾ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ Read More »

ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ

ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ

ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਲੁਧਿਆਣਾ : ਲੁਧਿਆਣਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਕਤਲ ਕਾਂਡ ਨੂੰ ਪੰਜਾਬ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾਇਆ। ਪੁਲਿਸ ਨੇ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਇੱਕ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ

ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ Read More »

ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ

ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ

ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ ਜੀਂਦ- ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 25 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ

ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ Read More »

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ – ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ੀ ਹੈਂਡਲਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਫੰਡ: ਡੀਜੀਪੀ ਗੌਰਵ ਯਾਦਵ – ਪੁਲਿਸ ਟੀਮਾਂ ਵੱਲੋਂ ਬਾਕੀ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਰ ਰਹੀਆਂ ਹਨ ਛਾਪੇਮਾਰੀ ਚੰਡੀਗੜ੍ਹ/ਬਟਾਲਾ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ Read More »

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Read More »

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ ਪਟਿਆਲਾ, 6 ਜੁਲਾਈ ( ) ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉਤੇ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ Read More »

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ ਘਨੌਰ, 6 ਜੁਲਾਈ – ਬਹੁਤ ਸਾਰੇ ਲੋਕ ਜਿਥੇ ਔਲਾਦ ਦੀ ਪੂਰਤੀ ਲਈ ਥਾਂ-ਥਾਂ ਮੱਥੇ ਰਗੜਦੇ ਅਤੇ ਔਲਾਦ ਲਈ ਸੁਖਾਂ-ਸੁੱਖਦੇ ਦਿਖਾਈ ਦਿੰਦੇ ਹਨ। ਉਥੇ ਹੀ ਸੰਸਾਰ ’ਚ ਉਹ ਲੋਕ ਵੀ ਹਨ, ਜੋ ਬਿਨਾਂ ਕਿਸੇ ਡਰ ਦੇ ਨਵ-ਜੰਮੇ ਬੱਚਿਆਂ ਨੂੰ ਸੁੰਨ ਸਾਨ ਥਾਵਾਂ

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ Read More »

Scroll to Top