ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ • *ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ * ਚੰਡੀਗੜ੍ਹ, 6 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ […]






