ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ • ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ • ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ ਚੰਡੀਗੜ੍ਹ, 13 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ […]






