ਕਰਾਇਮ

munawar

ਮੁਨਵਰ ਫਾਰੂਕੀ ਦੀ ਸੁਪਾਰੀ ਲੈਣ ਵਾਲੇ ਗ੍ਰਿਫਤਾਰ

ਦਿੱਲੀ, 2 ਅਕਤੂਬਰ : ਮਸਹੂਰ ਕਾਮੇਡੀਅਨ ਮੁਨਵਰ ਫਾਰੂਕੀ ਨੂੰ ਬੀਤੇ ਦਿਨੀ ਮਿਲੀ ਜਾਨੋ ਮਾਰਨ ਦੀ ਸੁਪਾਰੀ ਲੈਣ ਵਾਲਿਆਂ ਨੂੰ ਅੱਜ ਪੁਲਸ ਵਲੋ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲੀਸ ਨੇ ਜੈਤਪੁਰ-ਕਾਲਿੰਦੀ ਕੁੰਜ ਰੋਡ ’ਤੇ ਹੋਏ ਮੁਕਾਬਲੇ ਦੌਰਾਨ ਰੋਹਿਤ ਗੋਦਾਰਾ-ਗੋਲਡੀ ਬਰਾੜ-ਵੀਰੇਂਦਰ ਚਰਨ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗਰੋਹ ਨੂੰ ਸਟੈਂਡ-ਅਪ ਕਾਮੇਡੀਅਨ […]

ਮੁਨਵਰ ਫਾਰੂਕੀ ਦੀ ਸੁਪਾਰੀ ਲੈਣ ਵਾਲੇ ਗ੍ਰਿਫਤਾਰ Read More »

ssp

ਪੁਲਿਸ ਨੇ 2500 ਤੋਂ ਜਿਆਦਾ ਲੋਕਾਂ ਨੂੰ ਨਸ਼ਾ ਮੁਕਤੀ ਦੇ ਰਾਹ ‘ਤੇ ਤੋਰਿਆ-ਵਰੁਣ ਸ਼ਰਮਾ

ਪਟਿਆਲਾ, 30 ਸਤੰਬਰ : ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 500 ਤੋਂ ਜ਼ਿਆਦਾ ਨਸ਼ੇ ਦੇ ਆਦੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਕੇ ਨਸ਼ਾ ਮੁਕਤੀ ਦੇ ਰਾਹ ਤੋਰਿਆ ਹੈ ਅਤੇ 2000 ਤੋਂ ਜਿਆਦਾ ਨਸ਼ੇ ਦੇ ਆਦੀਆਂ ਦਾ ਓਟ ਸੈਂਟਰਾਂ ‘ਚ ਇਲਾਜ ਸ਼ੁਰੂ ਕਰਵਾਇਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ

ਪੁਲਿਸ ਨੇ 2500 ਤੋਂ ਜਿਆਦਾ ਲੋਕਾਂ ਨੂੰ ਨਸ਼ਾ ਮੁਕਤੀ ਦੇ ਰਾਹ ‘ਤੇ ਤੋਰਿਆ-ਵਰੁਣ ਸ਼ਰਮਾ Read More »

ptl

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਪਟਿਆਲਾ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ

ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ Read More »

crime

ਯੂਏਈ ਤੋ ਅੱਤਵਾਦੀ ਪਰਮਿੰਦਰ ਪਿੰਦੀ ਨੂੰ ਲਿਆਂਦਾ ਭਾਰਤ

ਚੰਡੀਗੜ, 27 ਸਤੰਬਰ : ਯੂਏਈ ਦੇ ਆਬੂ ਧਾਬੀ ਤੋ ਬੱਬਰ ਖਾਲਸਾ ਇੰਟਰਨੈਸਨਲ ਦੇ ਇਕ ਅੱਤਵਾਦੀ ਨੂੰ ਅੱਜ ਭਾਰਤ ਲਿਆਂਦੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ ਹਵਾਲੇ ਕਰਕੇ ਭਾਰਤ ਲਿਆਂਦਾ

ਯੂਏਈ ਤੋ ਅੱਤਵਾਦੀ ਪਰਮਿੰਦਰ ਪਿੰਦੀ ਨੂੰ ਲਿਆਂਦਾ ਭਾਰਤ Read More »

crakers

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ

ਚੰਡੀਗੜ, 26 ਸਤੰਬਰ : ਤਿਉਹਾਰਾਂ ਦਾ ਸੀਜਨ ਨੇੜੇ ਆਉਣ ਦੇ ਕਾਰਨ ਵੱਡੀ ਮਾਤਰਾ ਵਿਚ ਰਖੇ ਪਟਾਕਿਆਂ ਦੀ ਧਰ ਪਕੜ ਵੀ ਸੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਬੀਤੇ ਦਿਨੀ ਪਿੰਡ ਮੇਹਲੀ ਦੇ ਪੋਲਟਰੀ ਫਾਰਮ ਤੋਂ ਪਟਾਕਿਆਂ ਤੇ ਵਿਸਫੋਟਕ ਸਮੱਗਰੀ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੇ। ਨਵਾਂਸ਼ਹਿਰ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਪੁਲਸ ਨੇ ਪਟਾਕਿਆਂ ਦਾ ਜਖੀਰਾ ਕੀਤਾ ਬਰਾਮਦ Read More »

crime

ਰਾਜਸਥਾਨ ਤੋ ਪਾਕ ਲਈ ਜਾਸੂਸੀ ਕਰਨ ਵਾਲਾ ਗ੍ਰਿਫਤਾਰ

ਦਿੱਲੀ, 26 ਸਤੰਬਰ : ਸੁਰਖਿਆ ਬਲਾਂ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਰਾਜਸਥਾਨ ਦੀ ਸੀਆਈਡੀ ਇੰਟੈਲੀਜੈਂਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜੈਸਲਮੇਰ ਤੋਂ ਮਸ਼ਕੂਕ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਹਿਲ ਪਿੰਡ ਦੇ ਵਸਨੀਕ ਹਨੀਫ਼ ਖਾਨ (47) ’ਤੇ ਪੈਸੇ ਖ਼ਾਤਰ

ਰਾਜਸਥਾਨ ਤੋ ਪਾਕ ਲਈ ਜਾਸੂਸੀ ਕਰਨ ਵਾਲਾ ਗ੍ਰਿਫਤਾਰ Read More »

crime

ਅਮਰੀਕਾ ਵਿਚ ਭਾਰਤੀ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫਤਾਰ

ਦਿੱਲੀ, 26 ਸਤੰਬਰ : ਅਮਰੀਕਾ ਵਿਚ ਹੁਣ ਇਕ ਹੋਰ ਭਾਰਤੀ ਨੂੰ ਟਰੱਕ ਹਾਦਸੇ ਵਿਚ ਗ੍ਰਿਫਤਾਰ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਟਰੱਕ ਡਰਾਈਵਰ ਕੋਲੋ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਦੇ ਟਕਰਾਉਣ ਦਾ ਕਾਰਨ ਬਣਨ ਦੇ ਦੋਸ਼ ਹੇਠ ਇੱਕ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਹਾਦਸੇ

ਅਮਰੀਕਾ ਵਿਚ ਭਾਰਤੀ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫਤਾਰ Read More »

sood

ਅਦਾਕਾਰ ਸੋਨੂੰ ਸੂਦ ਹੋਏ ਈਡੀ ਅੱਗੇ ਪੇਸ਼, ਹੋਈ ਪੁਛਗਿਛ

ਦਿੱਲੀ, 24 ਸਤੰਬਰ : ਬਾਲੀਵੁਡ ਅਦਾਕਾਰ ਸੋਨੂੰ ਸੂਦ ਦੀਆਂ ਮੁਸ਼ਕਲਾਂ ਵਿਚ ਵਾਧਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਦਸ ਦਈਏ ਕਿ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਸੋਨੂੰ ਸੂਦ ਮੁੜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਏ ਹਨ, ਜਿਨਾ ਕੋਲੋ ਪੁੱਛਗਿਛ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲੰਘੇ ਦਿਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ

ਅਦਾਕਾਰ ਸੋਨੂੰ ਸੂਦ ਹੋਏ ਈਡੀ ਅੱਗੇ ਪੇਸ਼, ਹੋਈ ਪੁਛਗਿਛ Read More »

crime

ਇਨਸਾਨੀਅਤ ਸ਼ਰਮਸ਼ਾਰ, ਬੱਚੇ ਨੂੰ ਮਾਰਨ ਲਈ ਕੀਤੀ ਦਰਿੰਦਗੀ

ਦਿਲੀ, 24 ਸਤੰਬਰ : ਰਾਜਸਥਾਨ ਵਿਖੇ ਇਕ ਛੋਟੇ ਜਿਹੇ 15 ਦਿਨਾਂ ਦੇ ਬਚੇ ਨੂੰ ਮਾਰਨ ਲਈ ਅੱਜ ਇਨਸਾਨੀਅਤ ਉਸ ਵੇਲੇ ਸ਼ਰਮਸ਼ਾਰ ਹੋ ਗਈ, ਜਦੋ ਉਸਦੇ ਮੂੰਹ ਵਿਚ ਪੱਥਰ ਪਾਕੇ ਮਾਰਨ ਲਈ ਜੰਗਲਾਂ ਵਿਚ ਸੁੱਟ ਦਿਤਾ ਗਿਆ। ਜਾਣਕਾਰੀ ਦੇ ਅਨੁਸਾਰ ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਬੱਚੇ ਨੂੰ ਜੰਗਲ ਵਿੱਚ ਸੁੱਟਣ ਦੀ ਇੱਕ ਹੈਰਾਨ ਕਰਨ

ਇਨਸਾਨੀਅਤ ਸ਼ਰਮਸ਼ਾਰ, ਬੱਚੇ ਨੂੰ ਮਾਰਨ ਲਈ ਕੀਤੀ ਦਰਿੰਦਗੀ Read More »

naksal

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ

ਦਿੱਲੀ, 22 ਸਤੰਬਰ : ਛੱਤੀਸਗੜ੍ਹ ਵਿਖੇ ਨਕਸਲੀਆਂ ਅਤੇ ਸੁਰਖਿਆ ਬਲਾਂ ਦੇ ਵਿਚਕਾਰ ਮੁਠਭੇੜ ਦੇ ਚਲਦਿਆਂ ਦੋ ਨਕਸਲੀਆਂ ਦੇ ਮਾਰੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਅਨੁਸਾਰ ਨਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ ਦੋ ਨਕਸਲੀਆਂ ਨੂੰ ਢੇਰ ਕਰ ਦਿੱਤਾ ਗਿਆ। ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ Read More »

Scroll to Top