ਕਰਾਇਮ

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ – ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ੀ ਹੈਂਡਲਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਫੰਡ: ਡੀਜੀਪੀ ਗੌਰਵ ਯਾਦਵ – ਪੁਲਿਸ ਟੀਮਾਂ ਵੱਲੋਂ ਬਾਕੀ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਰ ਰਹੀਆਂ ਹਨ ਛਾਪੇਮਾਰੀ ਚੰਡੀਗੜ੍ਹ/ਬਟਾਲਾ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ […]

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ Read More »

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Read More »

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ ਪਟਿਆਲਾ, 6 ਜੁਲਾਈ ( ) ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉਤੇ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ Read More »

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ ਘਨੌਰ, 6 ਜੁਲਾਈ – ਬਹੁਤ ਸਾਰੇ ਲੋਕ ਜਿਥੇ ਔਲਾਦ ਦੀ ਪੂਰਤੀ ਲਈ ਥਾਂ-ਥਾਂ ਮੱਥੇ ਰਗੜਦੇ ਅਤੇ ਔਲਾਦ ਲਈ ਸੁਖਾਂ-ਸੁੱਖਦੇ ਦਿਖਾਈ ਦਿੰਦੇ ਹਨ। ਉਥੇ ਹੀ ਸੰਸਾਰ ’ਚ ਉਹ ਲੋਕ ਵੀ ਹਨ, ਜੋ ਬਿਨਾਂ ਕਿਸੇ ਡਰ ਦੇ ਨਵ-ਜੰਮੇ ਬੱਚਿਆਂ ਨੂੰ ਸੁੰਨ ਸਾਨ ਥਾਵਾਂ

ਇਨਸਾਨੀਅਤ ਸ਼ਰਮਸਾਰ : ਘਨੌਰ ’ਚ ਇੱਕ ਖਾਲੀ ਪਲਾਟ ‘ਚੋਂ ਮਿਲਿਆ ਨਵ-ਜੰਮੇ ਬੱਚੇ ਦਾ ਭਰੂਣ Read More »

ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ

ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ • ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ

ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ Read More »

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ Read More »

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ ਚੰਡੀਗੜ੍ਹ, 5 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ Read More »

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ • ਮਕਾਨ ਅਤੇ ਦੁਕਾਨ ਨਾ ਢਾਹੁਣ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 30,000 ਰੁਪਏ ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ

ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ Read More »

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ ਪਟਿਆਲਾ, 3 ਜੁਲਾਈ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਮੁਕੱਦਮਾ ਨੰਬਰ 172 ਮਿਤੀ 02.07.2023 ਅ/ਧ 302, 201, 34 ਆਈ.ਪੀ.ਸੀ. ਥਾਣਾ ਪਾਤੜਾਂ ਦੇ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ਼

ਦੋਹਰੇ ਕਤਲ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ Read More »

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ ਪਟਿਆਲਾ, 3 ਜੁਲਾਈ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਭਰ ਵਿੱਚ ਬਿਜਲੀ ਦੀ ਚੋਰੀ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ।ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਜੜ੍ਹੋਂ ਖ਼ਤਮ ਲਈ ਪੀ.ਐਸ.ਪੀ.ਸੀ.ਐਲ

ਪੀਐਸਪੀਸੀਐਲ ਵੱਲੋਂ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਲਈ 104 ਖਪਤਕਾਰਾਂ ਨੂੰ 37.44 ਲੱਖ ਰੁਪਏ ਜੁਰਮਾਨਾ Read More »

Scroll to Top