ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ
ਲਾਇਸੈਂਸ ਰੱਦ ਕਰਨ ਦੀ ਕੀਤੀ ਜਾਵੇਗੀ ਕਾਰਵਾਈ ਗੁਰਭੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ ਚੰਡੀਗੜ੍ਹ, 7 ਮਾਰਚ – ਅਜਨਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੋਏ […]


