ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10,000 ਰੁਪਏ ਰਿਸ਼ਵਤ ਚੰਡੀਗੜ, 6 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ […]

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ Read More »