ਕਰਾਇਮ

ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ

900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਪਟਿਆਲਾ 22 ਜੂਨ, 2023 ਪੀ.ਐਸ.ਪੀ.ਸੀ.ਐਲ. ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਨਾਲ ਸਾਂਝੇ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ ਹੈ ਅਤੇ ਇਸ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ […]

ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ Read More »

ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

– 3 ਲੋਕਾਂ ਦੀ ਮੌਤ ਗੁਰਦਾਸਪੁਰ , 22 ਜੂਨ 2023- ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਨਜ਼ਦੀਕ ਬੀਤੀ ਸ਼ਾਮ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ

ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ Read More »

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ ਚੰਡੀਗੜ੍ਹ, 22 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ Read More »

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ ਚੰਡੀਗੜ੍ਹ/ਮੋਹਾਲੀ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ Read More »

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ. ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ

ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ Read More »

vigilance

🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ

ਚੰਡੀਗੜ੍ਹ 🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ 🚩Exclusive ਰਿਪੋਰਟ ਆਈ ਸਾਹਮਣੇ 🚩ਦਲਾਲਾਂ ਨੂੰ ਵੀ ਨਹੀਂ ਬਖਸ਼ੇਗੀ ਵਿਜੀਲੈਂਸ – – – – – – – – 🚩ਲਿਸਟਾਂ ਜਨਤਕ ਹੋਣ ਤੋਂ ਬਾਅਦ ਤਹਿਸ਼ੀਲਦਾਰਾਂ ਦਾ ਵੱਡਾ ਫੈਸਲਾ 🚩ਕਲ੍ਹ ਤੋਂ ਪੰਜਾਬ ਦੀਆਂ ਤਹਿਸ਼ੀਲਾਂ ਚ ਨਹੀਂ ਹੋਣਗੀਆਂ ਰਜਿਸਟਰੀਆਂ 🚩ਯੂਨੀਅਨ ਦੀ ਮੀਟਿੰਗ ਜਾਰੀ, ਹੋਰ ਫੈਸਲੇ

🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ Read More »

ਲਾਪਤਾ 20 ਸਾਲਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ

ਲਾਪਤਾ 20 ਸਾਲਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ

16 ਜੂਨ ਦੀ ਸਵੇਰ ਨੂੰ ਰਿਸ਼ਤੇਦਾਰਾਂ ਨੇ ਪਟੇਲ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ ਕੈਨੇਡਾ: ਕੈਨੇਡੀਅਨ ਪੁਲੀਸ ਨੂੰ ਗੁਜਰਾਤ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ, ਜੋ ਪਿਛਲੇ ਹਫ਼ਤੇ ਪੱਛਮੀ ਮੈਨੀਟੋਬਾ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਪੁਲੀਸ ਸੂਤਰਾਂ ਨੇ ਕਿਹਾ ਕਿ ਵਿਸ਼ਯ ਪਟੇਲ ਦੀ ਲਾਸ਼ ਐਤਵਾਰ ਨੂੰ ਬਰੈਂਡਨ ਸ਼ਹਿਰ ਦੇ ਪੂਰਬ ਵੱਲ

ਲਾਪਤਾ 20 ਸਾਲਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ Read More »

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ ਕੈਨੇਡਾ – ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ Read More »

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ

ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਮਾਲੇਰਕੋਟਲਾ –ਗ੍ਰਿਫ਼ਤਾਰ ਥਾਣਾ ਸਦਰ ਅਹਿਮਦਗੜ੍ਹ ਵਿੱਚ ਤਾਇਨਾਤ ਇੱਕ ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਮਾਲੇਰਕੋਟਲਾ ਦੀ ਇੱਕ ਅਦਾਲਤ ਨੇ ਨਿਆਂਇਕ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਜਿੱਥੇ ਕਿ ਥਾਣੇਦਾਰ ਦਾ

ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ Read More »

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ਚੰਡੀਗੜ੍ਹ, 19 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ Read More »

Scroll to Top