ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ: ਪੰਜਾਬ ਪੁਲਿਸ ਨੇ […]






