ਕਰਾਇਮ

crime

ਰਿ਼ਸਤੇ ਤਾਰ ਤਾਰ : ਮਾਂ ਨੇ ਧੀ ਨੂੰ ਸੁਟਿਆ ਝੀਲ ਵਿਚ ਹੋਈ ਮੌਤ, ਜਾਂਚ ਸ਼ੁਰੂ

ਦਿੱਲੀ, 18 ਸਤੰਬਰ : ਅੱਜ ਇਕ ਰਿਸ਼ਤੇ ਉਦੋ ਫਿਰ ਤਾਰ ਤਾਰ ਹੋ ਗਏ, ਜਦੋ ਇਕ ਮਾਂ ਨੇ ਆਪਣੀ ਹੀ ਛੋਟੀ ਜਿਹੀ ਧੀ ਨੂੰ ਝੀਲ ਵਿਚ ਸੁਟ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸਦੀ ਲਾਸ਼ ਮਿਲਣ ਤੋ ਬਾਅਦ ਪੁਲਸ ਵੱਲੋ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਰਾਜਸਥਾਨ ਦੇ ਅਜਮੇਰ ਵਿੱਚ ਅੰਨਾ ਸਾਗਰ […]

ਰਿ਼ਸਤੇ ਤਾਰ ਤਾਰ : ਮਾਂ ਨੇ ਧੀ ਨੂੰ ਸੁਟਿਆ ਝੀਲ ਵਿਚ ਹੋਈ ਮੌਤ, ਜਾਂਚ ਸ਼ੁਰੂ Read More »

crime

ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਫਿਰੋਜਪੁਰ, 16 ਸਤੰਬਰ : ਪੰਜਾਬ ਸਰਕਾਰ ਵਲੋ ਨਸਿ਼ਆਂ ਵਿਰੁੱਧ ਜਿਥੇ ਵੱਡੇ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ, ਉਥੇ ਪੰਜਾਬ ਪੁਲਸ ਨੇ ਹੁਣ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7 ਕਿਲੋ 776 ਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ 5 ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸਿਟੀ

ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ Read More »

naksal

ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਕੀਤਾ ਢੇਰ

ਦਿੱਲੀ, 13 ਸਤੰਬਰ : ਸੁਰੱਖਿਆ ਬਲਾਂ ਵਲੋ ਮੁਕਾਬਲੇ ਦੌਰਾਨ ਦੋ ਨਕਸਲੀਆਂ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ

ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਕੀਤਾ ਢੇਰ Read More »

shashi

ਫਿਲਮਸਾਜ ਸਨਲ ਕੁਮਾਰ ਸ਼ਸ਼ੀਧਰਨ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਦਿੱਲੀ, 7 ਸਤੰਬਰ : ਕੇਰਲ ਪੁਲਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨਾ ਮਲਿਆਲਮ ਫਿਲਮਸਾਜ਼ ਸਨਲ ਕੁਮਾਰ ਸ਼ਸ਼ੀਧਰਨ ਨੂੰ ਅੱਜ ਇੱਥੇ ਮੁੰਬਈ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਹੈ। ਉਨਾ ਦਸਿਆ ਕਿ ਸ਼ਸ਼ੀਧਰਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਉਹ ਮੁੰਬਈ ਹਵਾਈ ਅੱਡੇ ’ਤੇ ਪਹੁੰਚ ਗਿਆ ਹੈ ਪਰ ਉਸ ਨੂੰ ਹਿਰਾਸਤ ਵਿੱਚ ਲੈ

ਫਿਲਮਸਾਜ ਸਨਲ ਕੁਮਾਰ ਸ਼ਸ਼ੀਧਰਨ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ Read More »

crime

ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਨਵੀਂ ਦਿੱਲੀ । ਇਕ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਮਹਿਲਾ ਦੀ ਵੀਡਿਓ ਬਣਾਉਣ ਦੇ ਜੁਰਮ ਵਿਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਵੀਰਵਾਰ ਨੂੰ ਇੱਕ 31 ਸਾਲਾ ਨਿੱਜੀ ਏਅਰਲਾਈਨ ਦੇ ਪਾਇਲਟ ਨੂੰ ਇੱਕ ਔਰਤ ਦੇ ਗੁਪਤ ਜਾਸੂਸੀ ਕੈਮਰੇ ਨਾਲ ਇਤਰਾਜ਼ਯੋਗ ਵੀਡੀਓ ਰਿਕਾਰਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਦੇ

ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ Read More »

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ 2 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ Read More »

accident

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7

ਹੁਸ਼ਿਆਰਪੁਰ | 24 ਅਗਸਤ 2025– ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਐਲਪੀਜੀ ਟੈਂਕਰ ਧਮਾਕੇ ‘ਚ ਜ਼ਖ਼ਮੀ ਹੋਏ ਹੋਰ ਚਾਰ ਵਿਅਕਤੀਆਂ ਨੇ ਰਾਤ ਦੌਰਾਨ ਦਮ ਤੋੜ ਦਿੱਤਾ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਸੱਤ ਹੋ ਚੁੱਕੀ ਹੈ। ਮੰਡਿਆਲਾ ਅੱਡੇ ਨੇੜੇ ਵਾਪਰੀ ਸੀ ਘਟਨਾ ਇਹ ਹਾਦਸਾ ਸ਼ੁੱਕਰਵਾਰ ਰਾਤ ਲਗਭਗ 10 ਵਜੇ ਵਾਪਰਿਆ, ਜਦੋਂ ਮੰਡਿਆਲਾ

ਟੈਂਕਰ ਧਮਾਕਾ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7 Read More »

elvish

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ

ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ Read More »

crime

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ

ਦਿਲੀ, 19 ਅਗਸਤ : ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਹੈ। ਜਿਕਰਯੋਗ ਹੈ ਕਿ ਇੰਟਰ ਕਲਚਰਲ ਕਮਿਊਨਿਟੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ‘ਪਿਕਸ’ ਦੇ ਸੀਈਓ ਸਤਬੀਰ ਸਿੰਘ ਚੀਮਾ ਉਪਰ ਇਕ ਨਕਾਬਪੋਸ਼ ਵਿਅਕਤੀ ਵਲੋਂ ਹਮਲਾ ਕਰਨ ਅਤੇ ਖਤਰਨਾਕ ਸਪਰੇਅ ਨਾਲ ਜਿਸਮਾਨੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਨਿੰਦਾਜਨਕ ਘਟਨਾ ਸਾਹਮਣੇ ਆਈ

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ Read More »

om birla

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਦਿੱਲੀ, 12 ਅਗਸਤ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਨੂੰ ਸੰਬੋਧਨ ਕਰਦਿਆਂ ਇਕ ਤਿੰਨ ਮੈਬਰੀ ਕਮੇਟੀ ਦਾ ਐਲਾਨ ਕੀਤਾ ਹੈ, ਜੋਕਿ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ.

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ Read More »

Scroll to Top