ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ
ਨਵੀ ਦਿਲੀ, 11 ਜੁਲਾਈ : ਪ੍ਰਸਿਧ ਅਤੇ ਜਾਨੇ ਮਾਨੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ਵਿਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਕਾਰ ਦੇ ਅੰਦਰੋਂ ਪਿਸਤੌਲ ਨਾਲ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ […]
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਪਰ ਗੋਲੀਬਾਰੀ Read More »









