ਡੀਆਈਜੀ ਭੁੱਲਰ ਮਾਮਲਾ : ਵਿਚੋਲੇ ਕ੍ਰਿਸ਼ਨੂੰ ਨੂੰ ਭੇਜਿਆ 9 ਦਿਨਾਂ ਦੇ ਰਿਮਾਂਡ ਤੇ
ਚੰਡੀਗੜ, 29 ਅਕਤੂਬਰ 2025 : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੁੱਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਇਕ ਨਵਾ ਮੋੜ ਆਇਆ ਹੈ। ਹੁਣ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਨੌਂ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। […]
ਡੀਆਈਜੀ ਭੁੱਲਰ ਮਾਮਲਾ : ਵਿਚੋਲੇ ਕ੍ਰਿਸ਼ਨੂੰ ਨੂੰ ਭੇਜਿਆ 9 ਦਿਨਾਂ ਦੇ ਰਿਮਾਂਡ ਤੇ Read More »









