ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਫਿਰੋਜਪੁਰ, 16 ਸਤੰਬਰ : ਪੰਜਾਬ ਸਰਕਾਰ ਵਲੋ ਨਸਿ਼ਆਂ ਵਿਰੁੱਧ ਜਿਥੇ ਵੱਡੇ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ, ਉਥੇ ਪੰਜਾਬ ਪੁਲਸ ਨੇ ਹੁਣ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7 ਕਿਲੋ 776 ਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ 5 ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸਿਟੀ […]
ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ Read More »








