ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ
ਦਿੱਲੀ, 6 ਅਗਸਤ : ਸੱਪਾਂ ਦੇ ਜਹਿਰ ਮਾਮਲੇ ਵਿਚ ਮਸਹੂਰ ਯੂਟਿਊਬਰ ਐਲਵਿਸ ਯਾਦਵ ਦੇ ਖਿਲਾਫ ਹੁਣ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ’ਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜੋਇਮਲਿਆ ਬਾਗਚੀ ਦੇ ਬੈਂਚ ਨੇ ਯਾਦਵ ਵੱਲੋਂ ਮਾਮਲੇ ਵਿੱਚ ਚਾਰਜਸ਼ੀਟ ਅਤੇ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਉੱਤਰ ਪ੍ਰਦੇਸ਼ […]
ਐਲਵਿਸ ਯਾਦਵ ਖਿਲਾਫ ਸੁਪਰੀਮ ਕੋਰਟ ਨੇ ਕਾਰਵਾਈ ਤੇ ਲਾਈ ਰੋਕ Read More »









