ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ
ਪਟਿਆਲਾ, 18 ਮਈ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ […]
ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ Read More »








