ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਨਾਭਾ, 13 ਅਪੈ੍ਰਲ : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਜਣਿਆਂ ਵਿਰੁੱਧ 40 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਾਇਆ ਰਾਣੀ ਪਤਨੀ ਮੋਹਨ ਸਿੰਘ ਵਾਸੀ ਪਿੰਡ ਮੰਡੋਰ ਥਾਣਾ ਸਦਰ ਨਾਭਾ, ਚਮਕੋਰ ਸਿੰਘ ਪੁੱਤਰ ਮੋਹਨ ਸਿੰਘ […]
ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ Read More »








