ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ
ਨਾਭਾ, 30 ਮਾਰਚ () : ਸਦਰ ਕੋਤਵਾਲੀ ਨਾਭਾ ਦੀ ਪੁਲਸ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2)), 3 (5) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਬਠਿੰਡੀਆ ਮੁਹੱਲਾ ਨਾਭਾ ਨੇ ਦੱਸਿਆ ਕਿ 26 ਮਾਰਚ ਨੂੰ ਜਦੋਂ ਉਹ ਪਟਿਆਲਾ ਗੇਟ […]
ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ Read More »







