ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ
ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ […]
ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ Read More »









