ਘੋੜੀਆਂ ਰੱਖਣ ਦੇ ਸ਼ੌਕੀ ਮੁੰਡਿਆਂ ਨੇ ਬੈਂਕ `ਚ ਮਾਰਿਆ ਡਾਕਾ, ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ
ਘੋੜੀਆਂ ਰੱਖਣ ਦੇ ਸ਼ੌਕੀ ਮੁੰਡਿਆਂ ਨੇ ਬੈਂਕ `ਚ ਮਾਰਿਆ ਡਾਕਾ, ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ ਅੰਮ੍ਰਿਤਸਰ : ਜਿ਼ਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਕ ਖ਼ਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐਚ. ਡੀ. ਐਫ਼. ਸੀ .ਬੈਂਕ ਵਿਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ 3 ਲੱਖ ਤੋਂ ਵੱਧ ਦੀ […]








