ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ
ਚੰਡੀਗੜ, 30 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਸ ਬਿਊਰੋ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਹਾਇਕ ਸਬ-ਇੰਸਪੈਕਟਰ (ਏਐਸਆਈ) ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਕਿਚਲੂ ਨਗਰ, ਪੁਲਿਸ ਸਟੇਸ਼ਨ ਪੀਏਯੂ ਵਿੱਚ ਤਾਇਨਾਤ ਸੀ। ਇਹ ਕਾਰਵਾਈ ਇੱਕ […]
ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ Read More »









