ਕਰਾਇਮ

crime

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ

ਬਟਾਲਾ, 28 ਜਨਵਰੀ : ਪੰਜਾਬ ਅੰਦਰ ਕ੍ਰਾਇਮ ਦਾ ਗ੍ਰਾਫ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਅੰਦਰ ਡੇਰਾ ਬਾਬਾ ਨਾਨਕ ਵਿਖੇ ਸਵੇਰ ਸਮੇ ਇਕ ਦਵਾਈਆਂ ਦੇ ਦੁਕਾਨ ਦੇ ਮਾਲਕ ਦੀ ਗੋਲੀਆਂ ਮਾਰਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ (ਪੁੱਤਰ ਰਘਬੀਰ […]

ਡੇਰਾ ਬਾਬਾ ਨਾਨਕ ਵਿੱਚ ਸਵੇਰੇ-ਸਵੇਰੇ ਗੋਲੀਆਂ ਦੀ ਗੂੰਜ, ਮੈਡੀਕਲ ਸਟੋਰ ਮਾਲਕ ਦੀ ਹੱਤਿਆ Read More »

crime

ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ, 27 ਜਨਵਰੀ : ਪੰਜਾਬ ਸਰਕਾਰ ਵਲੋ ਨਸਿ਼ਆਂ ਦੇ ਵੱਡੇ ਰੈਕਟਾਂ ਨੂੰ ਤੋੜਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਪੰਜਾਬ ਪੁਲਸ ਨੇ 1.5 ਕਿਲੋਗ੍ਰਾਮ ਹੈਰੋਇਨ ਤੇ 1.98 ਲਖ ਡਰਗ ਮਨੀ ਸਣੇ ਚਾਰ ਵਿਅਕਤੀਆਂ ਨੂੰ ‌ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ

ਅੰਮ੍ਰਿਤਸਰ ’ਚ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਬੇਨਕਾਬ, ਚਾਰ ਗ੍ਰਿਫ਼ਤਾਰ Read More »

kangna

ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਵੀਡਿਓ ਕਾਨਫਰੰਸ ਰਾਹੀ ਭਰੀ ਹਾਜਰੀ

ਚੰਡੀਗੜ, 27 ਜਨਵਰੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸਾਂਸਦ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਅੱਜ ਪੇਸ਼ੀ ਹੋਈ, ਜਿਥੇ ਉਹ ਵੀਡਿਓ ਕਾਨਫਰੰਸ ਰਾਹੀ ਹਾਜਰ ਹੋਈ। ਇਸ ਮੌਕੇ ਸੁਣਵਾਈ ਦੌਰਾਨ ਮੁਆਵਕ ਪੱਖ ਵੱਲੋਂ ਦੋ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਦਰਜ ਕਰਵਾਏ ਗਏ। ਦਸ ਦਈਏ ਕਿ ਬੇਬੇ ਮਹਿੰਦਰ ਕੌਰ ਵੱਲੋਂ ਦਰਜ

ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਵੀਡਿਓ ਕਾਨਫਰੰਸ ਰਾਹੀ ਭਰੀ ਹਾਜਰੀ Read More »

canada

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ

ਬਰਨਾਲਾ, 27 ਜਨਵਰੀ : ਕੈਨੇਡਾ ਅੰਦਰ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਜਿਕਰਯੋਗ ਹੈ ਕਿ ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਗੁਰਮ ਵਿੱਚ 23 ਸਾਲਾ ਰਾਜਪ੍ਰੀਤ ਸਿੰਘ ਜਿਸਦੀ ਕੈਨੇਡਾ ਵਿਚ ਬਿਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ, ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਛੋਟੇ ਕਿਸਾਨ ਪਰਿਵਾਰ ਨਾਲ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤਾ ਸੰਸਕਾਰ Read More »

aman

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ

ਨਾਭਾ, 27 ਜਨਵਰੀ : ਪੰਜਾਬ ਪੁਲਸ ਵਿਚ ਸੇਵਾਵਾਂ ਨਿਭਾ ਰਹੇ ਹੌਲਦਾਰ ਅਮਨਦੀਪ ਸਿੰਘ ਨਾਭਾ ਵਿਖੇ ਹੋਈ ਹਤਿਆ ਤੋ ਬਾਅਦ ਅੱਜ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਲੋੜੀਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਆਰੋਪੀਆਂ ਦੀ

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ Read More »

goldy

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ‌ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ Read More »

dayanand

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ

ਲੁਧਿਆਣਾ, 24 ਜਨਵਰੀ : ਲੁਧਿਆਣਾ ਵਿੱਚ ਇੱਕ ਐਮਬੀਏ ਕਰ ਰਹੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਜਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ।

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ Read More »

crime

ਮਕਸੂਦਾ ਇਲਾਕੇ ’ਚ ਡੂੰਘੇ ਟੋਏ ਵਿੱਚ ਡਿੱਗਣ ਨਾਲ 9 ਸਾਲਾ ਬੱਚੇ ਦੀ ਮੌਤ

ਜਲੰਧਰ, 24 ਜਨਵਰੀ : ਬਸੰਤ ਪੰਚਮੀ ਦੇ ਦਿਨ ਇਕ ਬਚਾ ਪਤੰਗ ਲੁਟਦਾ ਹੋਇਆ ਪਾਣੀ ਨਾਲ ਭਰੇ ਇਕ ਡੂੰਘੇ ਖੱਡੇ ਵਿਚ ਡਿਗ ਗਿਆ, ਜਿਸ ਕਾਰਨ ਉਸਦੀ ਦਰਦਨਾਕ ਮੋਤ ਹੋ ਗਈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਮਕਸੂਦਾ ਇਲਾਕੇ ਵਿੱਚ ਸੁਰਾਨਸੀ ਪੈਟਰੋਲ ਪੰਪ ਦੇ ਨੇੜੇ ਵਾਪਰ‌ਿਆ, ਜਿੱਥੇ ਖੇਤ ਵਿੱਚ ਬਣਾਈ ਗਈ ਇੱਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ 9

ਮਕਸੂਦਾ ਇਲਾਕੇ ’ਚ ਡੂੰਘੇ ਟੋਏ ਵਿੱਚ ਡਿੱਗਣ ਨਾਲ 9 ਸਾਲਾ ਬੱਚੇ ਦੀ ਮੌਤ Read More »

true

ਅਮਰੀਕਾ ਦੇ ਜੌਰਜੀਆ ਵਿੱਚ ਹੋਈ ਖੂਨੀ ਝੜਪ, ਚਾਰ ਦੀ ਮੌਤ

ਅਟਲਾਂਟਾ, 24 ਜਨਵਰੀ : ਅਮਰੀਕਾ ਦੇ ਜੌਰਜੀਆ ਰਾਜ ਵਿਚ ਇਕ ਛੋਟੇ ਜਿਹੇ ਝਗੜੇ ਨੇ ਵੱਡਾ ਖੂਨੀ ਰੂਪ ਧਾਰ ਲਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਵਿਚ ਇਕ ਭਾਰਤੀ ਨਾਗਰੀਕ ਵੀ ਸ਼ਾਮਲ ਦਸਿਆ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਅਟਲਾਂਟਾ ਵਿੱਚ ਭਾਰਤ ਦੇ

ਅਮਰੀਕਾ ਦੇ ਜੌਰਜੀਆ ਵਿੱਚ ਹੋਈ ਖੂਨੀ ਝੜਪ, ਚਾਰ ਦੀ ਮੌਤ Read More »

crime

ਦਹਿਲਿਆ ਪਾਕਿਸਤਾਨ : ਵਿਆਹ ਸਮਾਗਮ ਵਿਚ ਹੋਇਆ ਧਮਾਕਾ, 4 ਮੌਤਾਂ, ਕਈ ਜਖਮੀ

ਦਿਲੀ, 24 ਜਨਵਰੀ : ਬੀਤੀ ਰਾਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅਚਾਨਕ ਇਕ ਵਿਆਹ ਸਮਾਗਮ ਵਿਚ ਵੱਡਾ ਧਮਾਕਾ ਹੋਣ ਕਾਰਨ ਪੁਰਾ ਪਾਕਿਸਤਾਨ ਦਹਿਲ ਉਠਿਆ । ਇਸ ਹਾਦਸੇ ਵਿਚ 4 ਦੇਕਰੀਬ ਲੋਕਾਂ ਦੀ ਮੌਤ ਹੋਣ ਤੇ ਕਈਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਘਟਨਾ ਮਗਰੋਂ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਐਮਰਜੈਂਸੀ

ਦਹਿਲਿਆ ਪਾਕਿਸਤਾਨ : ਵਿਆਹ ਸਮਾਗਮ ਵਿਚ ਹੋਇਆ ਧਮਾਕਾ, 4 ਮੌਤਾਂ, ਕਈ ਜਖਮੀ Read More »

Scroll to Top