ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ
ਅੰਮ੍ਰਿਤਸਰ, 23 ਮਾਰਚ 2026: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਨੂੰ ਲੈ ਕੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਪੂਰੇ ਨੈੱਟਵਰਕ […]
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦੇ ਮਾਮਲੇ ਵਿਚ 5 ਕਿਲੋ ਹੈਰੋਇਨ ਸਮੇਤ 2 ਕਾਬੂ Read More »









