ਲੁਧਿਆਣਾ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਝੜੱਪ ਦੌਰਾਨ ਜ਼ਖ਼ਮੀ ਕੈਦੀ ਪਹੁੰਚਿਆ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ
ਲੁਧਿਆਣਾ ਕੇਂਦਰੀ ਜੇਲ ਵਿਚ ਕੈਦੀਆਂ ਵਿਚਾਲੇ ਝੜੱਪ ਦੌਰਾਨ ਜ਼ਖ਼ਮੀ ਕੈਦੀ ਪਹੁੰਚਿਆ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਝੜੱਪ ਦੌਰਾਨ ਇੱਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ । ਕੁਝ ਲੋਕਾਂ ਨੇ ਕੈਦੀ `ਤੇ ਸੂਏ ਨਾਲ ਹਮਲਾ […]









