ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ […]
ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ Read More »









