ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ
ਪਟਿਆਲਾ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ਤੇ ਪਟਿਆਲਾ ਸ਼ਹਿਰ ਵਿੱਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਯੁਵਾ ਭਾਜਪਾ ਪਟਿਆਲਾ ਸ਼ਹਿਰੀ ਤੇ ਪ੍ਰਧਾਨ ਨਿਖਲ ਕੁਮਾਰ ਕਾਕਾ ਅਤੇ ਉਹਨਾਂ ਦੀ ਟੀਮ ਵੱਲੋਂ ਸ਼ੇਰੇ ਪੰਜਾਬ ਮਾਰਕੀਟ ਵਿਖੇ ਲੰਗਰ ਲਗਾ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਭਾਜਪਾ ਮਹਿਲਾ ਮੋਰਚਾ […]
ਖਾਲਸਾ ਸਾਜਨਾ ਦਿਵਸ ਤੇ ਯੂਥ ਬੀ. ਜੇ. ਪੀ. ਨੇ ਨਗਰ ਕੀਰਤਨ ਦਾ ਕੀਤਾ ਸਵਾਗਤ ਅਤੇ ਲਗਾਇਆ ਲੰਗਰ Read More »









