ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦਸਿਆ
ਗ: ਬਾਬਾ ਨੋਧ ਸਿੰਘ ਦੇ ਨਜ਼ਦੀਕ ਅੰਤਿਮ ਸਸਕਾਰ ਹੋਇਆ ਅੰਮ੍ਰਿਤਸਰ:- 17 ਮਾਰਚ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ […]







